ਕੁਲੁੱਸੀਆਂ ਨੂੰ 2:13-14
ਕੁਲੁੱਸੀਆਂ ਨੂੰ 2:13-14 PUNOVBSI
ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਅਪਰਾਧਾਂ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮੋਏ ਹੋਏ ਸਾਓ ਉਹ ਦੇ ਨਾਲ ਜਿਵਾਲਿਆ ਕਿਉਂ ਜੋ ਉਸ ਨੇ ਸਾਡੇ ਸਾਰੇ ਅਪਰਾਧ ਸਾਨੂੰ ਮਾਫ਼ ਕੀਤੇ ਅਤੇ ਉਸ ਲਿਖਤ ਨੂੰ ਜਿਹੜੀ ਹੁਕਮਾਂ ਕਰਕੇ ਸਾਡੇ ਉਲਟ ਅਤੇ ਸਾਡੇ ਵਿਰੁੱਧ ਸੀ ਉਸ ਨੇ ਮੇਸ ਦਿੱਤਾ ਅਤੇ ਉਹ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਵਿੱਚੋਂ ਚੁੱਕ ਸੁੱਟਿਆ