ਕੁਲੁੱਸੀਆਂ ਨੂੰ 2:2-3
ਕੁਲੁੱਸੀਆਂ ਨੂੰ 2:2-3 PUNOVBSI
ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲਾ ਹੋਵੇ ਅਤੇ ਓਹ ਪ੍ਰੇਮ ਵਿੱਚ ਗੁੰਦੇ ਰਹਿਣ ਭਈ ਓਹ ਸਮਝ ਦੀ ਪੂਰੀ ਨਿਹਚਾ ਦੇ ਸਾਰੇ ਧਨ ਨੂੰ ਪਰਾਪਤ ਹੋ ਜਾਨ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ ਜਿਹ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜਾਨੇ ਗੁਪਤ ਹਨ