ਕੁਲੁੱਸੀਆਂ ਨੂੰ 2:6-7
ਕੁਲੁੱਸੀਆਂ ਨੂੰ 2:6-7 PUNOVBSI
ਸੋ ਜਿਵੇਂ ਤੁਸਾਂ ਮਸੀਹ ਯਿਸੂ ਪ੍ਰਭੁ ਨੂੰ ਕਬੂਲ ਕੀਤਾ ਤਿਵੇਂ ਤੁਸੀਂ ਉਹ ਦੇ ਵਿੱਚ ਚੱਲਦੇ ਜਾਓ ਅਤੇ ਜੜ੍ਹ ਫੜ ਕੇ ਅਤੇ ਉਹ ਦੇ ਉੱਤੇ ਉਸਰ ਕੇ ਅਤੇ ਆਪਣੀ ਨਿਹਚਾ ਵਿੱਚ ਦ੍ਰਿੜ੍ਹ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ ਧੰਨਵਾਦ ਬਾਹਲਾ ਕਰਦੇ ਜਾਓ।।