ਦਾਨੀਏਲ 8:19-21
ਦਾਨੀਏਲ 8:19-21 PUNOVBSI
ਅਤੇ ਆਖਿਆ ਕਿ ਵੇਖ, ਮੈਂ ਤੈਨੂੰ ਦੱਸਦਾ ਹਾਂ ਕਿ ਕ੍ਰੋਧ ਦੇ ਛੇਕੜ ਕੀ ਹੋਵੇਗਾ ਕਿਉਂ ਜੋ ਠਹਿਰਾਏ ਹੋਏ ਸਮੇਂ ਉੱਤੇ ਉੜਕ ਹੋਵੇਗਾ ਉਹ ਮੇਢਾ ਜਿਹ ਨੂੰ ਤੈਂ ਡਿੱਠਾ ਕਿ ਉਸ ਦੇ ਦੋ ਸਿੰਙ ਹਨ ਸੋ ਮਾਦਾ ਅਤੇ ਫਾਰਸ ਦੇ ਰਾਜੇ ਹਨ ਅਤੇ ਉਹ ਬਲਵਾਨ ਬੱਕਰਾ ਯੂਨਾਨ ਦਾ ਰਾਜਾ ਅਤੇ ਉਹ ਵੱਡਾ ਸਿੰਙ ਜੋ ਉਸ ਦੀਆਂ ਅੱਖੀਆਂ ਦੇ ਵਿਚਕਾਰ ਹੈ ਸੋ ਉਹ ਪਹਿਲਾ ਰਾਜਾ ਹੈ



