ਦਾਨੀਏਲ 8:24-25
ਦਾਨੀਏਲ 8:24-25 PUNOVBSI
ਇਹ ਵੱਡਾ ਡਾਢਾ ਹੋਵੇਗਾ ਪਰ ਉਸ ਦਾ ਜ਼ੋਰ ਉਸ ਦੇ ਬਲ ਉੱਤੇ ਨਾ ਹੋਵੇਗਾ ਅਤੇ ਉਹ ਅਚਰਜ ਡੌਲ ਨਾਲ ਮਾਰ ਸੁੱਟੇਗਾ ਅਤੇ ਭਾਗਵਾਨ ਹੋਵੇਗਾ ਅਰ ਕੰਮ ਕਰੇਗਾ ਅਤੇ ਜੋਰਾਵਰਾਂ ਨੂੰ ਅਰ ਪਵਿੱਤ੍ਰ ਲੋਕਾਂ ਨੂੰ ਨਾਸ ਕਰ ਸੁੱਟੇਗਾ ਅਤੇ ਆਪਣੀ ਸਿਆਣਪ ਨਾਲ ਉਹ ਚਤੁਰਾਈ ਨੂੰ ਆਪਣੇ ਹੱਥ ਵਿੱਚ ਭਾਗਵਾਨ ਕਰੇਗਾ ਅਤੇ ਆਪਣੇ ਮਨ ਵਿੱਚ ਆਪ ਨੂੰ ਉੱਚਾ ਕਰੇਗਾ ਅਤੇ ਮੇਲ ਦੇ ਵੇਲੇ ਬਹੁਤਿਆਂ ਦਾ ਨਾਸ ਕਰੇਗਾ। ਉਹ ਸ਼ਾਜ਼ਾਦਿਆਂ ਦੇ ਸ਼ਜਾਦੇ ਦੇ ਵਿਰੁੱਧ ਉੱਠ ਖਲੋਵੇਗਾ ਪਰ ਬਿਨਾ ਹੱਥ ਲਾਏ ਤੋਂੜਿਆ ਜਾਵੇਗਾ



