ਹੇ ਇਸਰਾਏਲ, ਹੁਣ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਥੋਂ ਹੋਰ ਕੀ ਚਾਹੁੰਦਾ ਹੈ ਭਈ ਕੇਵਲ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਭੈ ਖਾਓ ਅਤੇ ਉਸ ਦੇ ਸਾਰੇ ਰਾਹਾਂ ਉੱਤੇ ਚੱਲੋ ਅਤੇ ਉਸ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਅਤੇ ਬਿਧੀਆਂ ਨੂੰ ਮੰਨੋ ਜਿਨ੍ਹਾਂ ਦਾ ਮੈਂ ਅੱਜ ਤੁਹਾਡੀ ਭਲਿਆਈ ਲਈ ਤੁਹਾਨੂੰ ਹੁਕਮ ਦਿੰਦਾ ਹਾਂ
Read ਬਿਵਸਥਾਸਾਰ 10
Listen to ਬਿਵਸਥਾਸਾਰ 10
Share
Compare All Versions: ਬਿਵਸਥਾਸਾਰ 10:12-13
Save verses, read offline, watch teaching clips, and more!
YouVersion uses cookies to personalize your experience. By using our website, you accept our use of cookies as described in our Privacy Policy
Home
Bible
Plans
Videos