ਉਪਦੇਸ਼ਕ ਦੀ ਪੋਥੀ 11:9
ਉਪਦੇਸ਼ਕ ਦੀ ਪੋਥੀ 11:9 PUNOVBSI
ਹੇ ਜੁਆਨ ਤੂੰ ਆਪਣੀ ਜੁਆਨੀ ਵਿੱਚ ਮੌਜ ਕਰ ਅਤੇ ਆਪਣੀ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ, ਅਤੇ ਆਪਣੇ ਮਨ ਦਿਆਂ ਰਾਹਾਂ ਵਿੱਚ ਅਤੇ ਆਪਣੀਆਂ ਅੱਖੀਆਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਜੋ ਏਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਉਂ ਕਰੇਗਾ।





