YouVersion Logo
Search Icon

ਉਪਦੇਸ਼ਕ ਦੀ ਪੋਥੀ 12:1-2

ਉਪਦੇਸ਼ਕ ਦੀ ਪੋਥੀ 12:1-2 PUNOVBSI

ਆਪਣੀ ਜੁਆਨੀ ਦੇ ਦਿਨੀਂ ਆਪਣੇ ਕਰਤਾਰ ਨੂੰ ਚੇਤੇ ਰੱਖ, ਜਦ ਕਿ ਓਹ ਮਾੜੇ ਦਿਨ ਅਜੇ ਨਹੀਂ ਆਏ, ਅਤੇ ਓਹ ਵਰਹੇ ਅਜੇ ਨੇੜੇ ਨਹੀਂ ਪੁੱਜੇ ਜਿੰਨ੍ਹਾਂ ਵਿੱਚ ਤੂੰ ਆਖੇਂਗਾ, ਏਹਨਾਂ ਵਿੱਚ ਮੈਨੂੰ ਕੁਝ ਖੁਸ਼ੀ ਨਹੀਂ ਹੈ, ਜਦ ਤੀਕਰ ਸੂਰਜ ਅਤੇ ਚਾਨਣ, ਅਤੇ ਚੰਦਰਮਾ ਅਤੇ ਤਾਰੇ ਅਨ੍ਹੇਰੇ ਨਹੀਂ ਹੁੰਦੇ, ਅਤੇ ਬੱਦਲ ਵਰ੍ਹਨ ਦੇ ਪਿੱਛੋਂ ਫੇਰ ਨਹੀਂ ਮੁੜਦੇ,

Free Reading Plans and Devotionals related to ਉਪਦੇਸ਼ਕ ਦੀ ਪੋਥੀ 12:1-2