ਉਪਦੇਸ਼ਕ ਦੀ ਪੋਥੀ 12:6-7
ਉਪਦੇਸ਼ਕ ਦੀ ਪੋਥੀ 12:6-7 PUNOVBSI
ਇਸ ਤੋਂ ਪਹਿਲਾਂ ਜੋ ਚਾਂਦੀ ਦੀ ਡੋਰੀ ਖੋਲ੍ਹੀ ਜਾਵੇ, ਯਾ ਸੋਨੇ ਦਾ ਕਟੋਰਾ ਟੁੱਟ ਜਾਵੇ, ਯਾ ਘੜਾ ਸੁੰਬ ਦੇ ਕੋਲ ਭੰਨਿਆ ਜਾਵੇ, ਯਾ ਤਲਾਉ ਦੇ ਕੋਲ ਚਰਖੜੀ ਟੁੱਟ ਜਾਵੇ, ਅਤੇ ਖਾਕ ਮਿੱਟੀ ਨਾਲ ਪਹਿਲਾਂ ਵਾਂਙੁ ਜਾ ਰਲੇ, ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ।





