ਉਪਦੇਸ਼ਕ ਦੀ ਪੋਥੀ 3:2-3
ਉਪਦੇਸ਼ਕ ਦੀ ਪੋਥੀ 3:2-3 PUNOVBSI
ਇੱਕ ਜੰਮਣ ਦਾ ਵੇਲਾ ਹੈ ਅਤੇ ਇੱਕ ਮਰਨ ਦਾ ਵੇਲਾ ਹੈ, ਇੱਕ ਲਾਉਣ ਦਾ ਵੇਲਾ ਹੈ ਅਤੇ ਇੱਕ ਲਾਏ ਹੋਏ ਨੂੰ ਪੁੱਟਣ ਦਾ ਵੇਲਾ ਹੈ, ਇੱਕ ਮਾਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਚੰਗੇ ਕਰਨ ਦਾ ਵੇਲਾ ਹੈ, ਇੱਕ ਢਾਉਣ ਦਾ ਵੇਲਾ ਹੈ ਅਤੇ ਇੱਕ ਉਸਾਰਨ ਦਾ ਵੇਲਾ ਹੈ





