ਉਪਦੇਸ਼ਕ ਦੀ ਪੋਥੀ 3:4-5
ਉਪਦੇਸ਼ਕ ਦੀ ਪੋਥੀ 3:4-5 PUNOVBSI
ਇੱਕ ਰੋਣ ਦਾ ਵੇਲਾ ਹੈ ਅਤੇ ਇੱਕ ਹੱਸਣ ਦਾ ਵੇਲਾ ਹੈ, ਇੱਕ ਸੋਗ ਕਰਨ ਦਾ ਵੇਲਾ ਹੈ ਅਤੇ ਇੱਕ ਨੱਚਣ ਦਾ ਵੇਲਾ ਹੈ, ਇੱਕ ਪੱਥਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਪੱਥਰ ਇਕੱਠੇ ਕਰਨ ਦਾ ਵੇਲਾ ਹੈ, ਇੱਕ ਗਲ ਲੱਗਣ ਦਾ ਵੇਲਾ ਹੈ ਅਤੇ ਇੱਕ ਗਲ ਲੱਗਣ ਤੋਂ ਦੂਰ ਰਹਿਣ ਦਾ ਵੇਲਾ ਹੈ





