ਉਪਦੇਸ਼ਕ ਦੀ ਪੋਥੀ 3:7-8
ਉਪਦੇਸ਼ਕ ਦੀ ਪੋਥੀ 3:7-8 PUNOVBSI
ਇੱਕ ਪਾੜਨ ਦਾ ਵੇਲਾ ਹੈ ਅਤੇ ਇੱਕ ਸੀਉਣ ਦਾ ਵੇਲਾ ਹੈ, ਇੱਕ ਚੁੱਪ ਕਰਨ ਦਾ ਵੇਲਾ ਹੈ ਅਤੇ ਇੱਕ ਬੋਲਣ ਦਾ ਵੇਲਾ ਹੈ ਇੱਕ ਪਿਆਰ ਕਰਨ ਦਾ ਵੇਲਾ ਹੈ ਅਤੇ ਇੱਕ ਵੈਰ ਕਰਨ ਦਾ ਵੇਲਾ ਹੈ, ਇੱਕ ਜੁੱਧ ਕਰਨ ਦਾ ਵੇਲਾ ਹੈ ਅਤੇ ਇੱਕ ਮੇਲ ਕਰਨ ਦਾ ਵੇਲਾ ਹੈ।