ਉਪਦੇਸ਼ਕ ਦੀ ਪੋਥੀ 9:11
ਉਪਦੇਸ਼ਕ ਦੀ ਪੋਥੀ 9:11 PUNOVBSI
ਫੇਰ ਮੈਂ ਮੁੜ ਕੇ ਸੂਰਜ ਦੇ ਹੇਠ ਡਿੱਠਾ ਭਈ ਨਾ ਤਾਂ ਕਾਹਲੇ ਦੇ ਲਈ ਦੌੜ ਹੈ, ਨਾ ਸੂਰਮੇ ਦੇ ਲਈ ਜੁੱਧ, ਸਗੋਂ ਬੁੱਧਵਾਨ ਲਈ ਰੋਟੀ ਵੀ ਨਹੀਂ, ਨਾ ਮੱਤ ਵਾਲਿਆਂ ਨੂੰ ਧਨ ਨਾ ਹੀ ਚਤਰਿਆਂ ਨੂੰ ਕਿਰਪਾ ਪਰ ਇਨ੍ਹਾਂ ਸਭਨਾਂ ਨੂੰ ਸਮੇਂ ਸਿਰ ਅਤੇ ਮੌਕੇ ਨਾਲ ਮਿਲਦਾ ਹੈ





