YouVersion Logo
Search Icon

ਅਫ਼ਸੀਆਂ ਨੂੰ 1:3-7

ਅਫ਼ਸੀਆਂ ਨੂੰ 1:3-7 PUNOVBSI

ਮੁਬਾਰਕ ਹੋਵੇ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹ ਨੇ ਮਸੀਹ ਵਿੱਚ ਸੁਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ ਜਿਵੇਂ ਉਹ ਨੇ ਸਾਨੂੰ ਜਗਤ ਦੀ ਨੀਂਹ ਧਰਨ ਤੋਂ ਅੱਗੋਂ ਹੀ ਉਸ ਵਿੱਚ ਚੁਣ ਲਿਆ ਭਈ ਅਸੀਂ ਉਹ ਦੇ ਸਨਮੁਖ ਪ੍ਰੇਮ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ। ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤ੍ਰ ਹੋਣ ਨੂੰ ਅੱਗੋ ਹੀ ਠਹਿਰਾਇਆ ਭਈ ਉਹ ਦੀ ਕਿਰਪਾ ਦੀ ਮਹਿਮਾ ਦੀ ਉਸਤਤ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਵਿੱਚ ਸਾਨੂੰ ਬਖ਼ਸ਼ ਦਿੱਤੀ ਜਿਹ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ ਸਾਨੂੰ ਨਿਸਤਾਰਾ ਅਰਥਾਤ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ

YouVersion uses cookies to personalize your experience. By using our website, you accept our use of cookies as described in our Privacy Policy