YouVersion Logo
Search Icon

ਅਫ਼ਸੀਆਂ ਨੂੰ 1:4-5

ਅਫ਼ਸੀਆਂ ਨੂੰ 1:4-5 PUNOVBSI

ਜਿਵੇਂ ਉਹ ਨੇ ਸਾਨੂੰ ਜਗਤ ਦੀ ਨੀਂਹ ਧਰਨ ਤੋਂ ਅੱਗੋਂ ਹੀ ਉਸ ਵਿੱਚ ਚੁਣ ਲਿਆ ਭਈ ਅਸੀਂ ਉਹ ਦੇ ਸਨਮੁਖ ਪ੍ਰੇਮ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ। ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤ੍ਰ ਹੋਣ ਨੂੰ ਅੱਗੋ ਹੀ ਠਹਿਰਾਇਆ