ਅਫ਼ਸੀਆਂ ਨੂੰ 2:19-20
ਅਫ਼ਸੀਆਂ ਨੂੰ 2:19-20 PUNOVBSI
ਸੋ ਹੁਣ ਤੋਂ ਤੁਸੀਂ ਓਪਰੇ ਅਤੇ ਪਰਦੇਸੀ ਨਹੀਂ ਸਗੋਂ ਸੰਤਾ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ । ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣੇ ਹੋਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ