YouVersion Logo
Search Icon

ਅਫ਼ਸੀਆਂ ਨੂੰ 3:16-19

ਅਫ਼ਸੀਆਂ ਨੂੰ 3:16-19 PUNOVBSI

ਭਈ ਉਹ ਆਪਣੇ ਪਰਤਾਪ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਨਿਹਚਾ ਦੇ ਦੁਆਰਾ ਵੱਸੇ ਤਾਂ ਜੋ ਪ੍ਰੇਮ ਵਿੱਚ ਗੱਡ ਕੇ ਅਤੇ ਠੁੱਕ ਕੇ ਤੁਸੀਂ ਸਾਰੇ ਸੰਤਾਂ ਸਣੇ ਇਸ ਗੱਲ ਨੂੰ ਚੰਗੀ ਤਰਾਂ ਸਮਝ ਸੱਕੋ ਭਈ ਕਿੰਨੀ ਹੀ ਚੁੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ ਅਤੇ ਮਸੀਹ ਦੇ ਪ੍ਰੇਮ ਨੂੰ ਜੋ ਗਿਆਨ ਤੋਂ ਪਰੇ ਹੈ ਚੰਗੀ ਤਰਾਂ ਜਾਣ ਸੱਕੋ ਭਈ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਤੀਕ ਭਰਪੂਰੀ ਹੋ ਜਾਓ।।

Verse Image for ਅਫ਼ਸੀਆਂ ਨੂੰ 3:16-19

ਅਫ਼ਸੀਆਂ ਨੂੰ 3:16-19 - ਭਈ ਉਹ ਆਪਣੇ ਪਰਤਾਪ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਨਿਹਚਾ ਦੇ ਦੁਆਰਾ ਵੱਸੇ ਤਾਂ ਜੋ ਪ੍ਰੇਮ ਵਿੱਚ ਗੱਡ ਕੇ ਅਤੇ ਠੁੱਕ ਕੇ ਤੁਸੀਂ ਸਾਰੇ ਸੰਤਾਂ ਸਣੇ ਇਸ ਗੱਲ ਨੂੰ ਚੰਗੀ ਤਰਾਂ ਸਮਝ ਸੱਕੋ ਭਈ ਕਿੰਨੀ ਹੀ ਚੁੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ ਅਤੇ ਮਸੀਹ ਦੇ ਪ੍ਰੇਮ ਨੂੰ ਜੋ ਗਿਆਨ ਤੋਂ ਪਰੇ ਹੈ ਚੰਗੀ ਤਰਾਂ ਜਾਣ ਸੱਕੋ ਭਈ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਤੀਕ ਭਰਪੂਰੀ ਹੋ ਜਾਓ।।