ਅਫ਼ਸੀਆਂ ਨੂੰ 4:4-6
ਅਫ਼ਸੀਆਂ ਨੂੰ 4:4-6 PUNOVBSI
ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੇ ਸੱਦੇ ਦੀ ਇੱਕੋ ਆਸ ਵਿੱਚ ਸੱਦੇ ਗਏ ਇੱਕੋ ਪ੍ਰਭੁ, ਇੱਕੋ ਨਿਹਚਾ, ਇੱਕੋ ਬਪਤਿਸਮਾ ਹੈ ਇੱਕੋ ਪਰਮੇਸ਼ੁਰ ਅਤੇ ਪਿਤਾ ਸਭਨਾਂ ਦਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ, ਅਤੇ ਸਭਨਾਂ ਦੇ ਅੰਦਰ ਹੈ