YouVersion Logo
Search Icon

ਅਸਤਰ 10

10
ਮਾਰਦਕਈ ਦਾ ਬਲ
1ਅਹਸ਼ਵੇਰੋਸ਼ ਪਾਤਸ਼ਾਹ ਨੇ ਧਰਤੀ ਉੱਤੇ ਅਤੇ ਸਮੁੰਦਰ ਦੇ ਟਾਪੂਆਂ ਉੱਤੇ ਮਸੂਲ ਲਾ ਦਿੱਤਾ 2ਅਤੇ ਉਸ ਦੇ ਬਲ ਅਰ ਸ਼ਕਤੀ ਦੇ ਸਾਰੇ ਕੰਮ ਅਰ ਮਾਰਦਕਈ ਦੇ ਵੱਡੇ ਹੋ ਜਾਣ ਦਾ ਸਾਰਾ ਵਰਨਨ ਕਿ ਪਾਤਸ਼ਾਹ ਨੇ ਉਸ ਨੂੰ ਕਿਵੇਂ ਉੱਚੀ ਪਦਵੀ ਤੀਕ ਲੈ ਆਂਦਾ, ਕੀ ਓਹ ਮਾਦੀ ਅਰ ਫਾਰਸੀ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਗਏ 3ਕਿਉਂ ਜੋ ਮਾਰਦਕਈ ਯਹੂਦੀ ਅਹਸ਼ਵੇਰੋਸ਼ ਪਾਤਸ਼ਾਹ ਤੋਂ ਦੂਜੇ ਦਰਜੇ ਵਿੱਚ ਸੀ ਅਤੇ ਯਹੂਦੀਆਂ ਵਿੱਚ ਵੱਡਾ ਅਤੇ ਆਪਣੇ ਭਰਾਵਾਂ ਦੀ ਬਿਰਾਦਰੀ ਵਿੱਚ ਮੰਨਿਆ ਹੋਇਆ ਸੀ ਕਿਉਂ ਜੋ ਉਹ ਆਪਣੇ ਲੋਕਾਂ ਦਾ ਭਲਾ ਚਾਹੁੰਣ ਵਾਲਾ ਤੇ ਆਪਣੀ ਸਾਰੀ ਨਸਲ ਨਾਲ ਸ਼ਾਂਤੀ ਦੇ ਬਚਨ ਬੋਲਣ ਵਾਲਾ ਸੀ।।

Currently Selected:

ਅਸਤਰ 10: PUNOVBSI

Highlight

Copy

Compare

Share

None

Want to have your highlights saved across all your devices? Sign up or sign in