ਅਸਤਰ 6:1-2
ਅਸਤਰ 6:1-2 PUNOVBSI
ਉਸੇ ਰਾਤ ਪਾਤਸ਼ਾਹ ਦੀ ਨੀਂਦ ਜਾਂਦੀ ਰਹੀ ਤਾਂ ਉਸ ਨੇ ਇਤਿਹਾਸ ਦੀ ਪੋਥੀ ਲਿਆਉਣ ਨੂੰ ਆਖਿਆ ਅਤੇ ਓਹ ਪਾਤਸ਼ਾਹ ਦੇ ਸਨਮੁਖ ਵਾਚੀ ਗਈ ਤਾਂ ਉਹ ਦੇ ਵਿਚ ਲਿਖਿਆ ਹੋਇਆ ਲੱਭਾ ਕਿ ਮਾਰਦਕਈ ਨੇ ਦਰਬਾਨਾਂ ਵਿੱਚੋਂ ਪਾਤਸ਼ਾਹ ਦੇ ਦੋ ਖੁਸਰਿਆਂ ਬਿਗਥਾਨਾ ਅਰ ਤਰਸ਼ ਦੀ ਖਬਰ ਦਿੱਤੀ ਸੀ ਜਿਹੜੇ ਅਹਸ਼ਵੇਰੋਸ਼ ਪਾਤਸ਼ਾਹ ਉੱਤੇ ਹੱਥ ਪਾਉਣਾ ਭਾਲਦੇ ਸਨ





