YouVersion Logo
Search Icon

ਅਸਤਰ 6:6

ਅਸਤਰ 6:6 PUNOVBSI

ਤਾਂ ਹਾਮਾਨ ਅੰਦਰ ਆਇਆ ਅਤੇ ਪਾਤਸ਼ਾਹ ਨੇ ਉਹ ਨੂੰ ਆਖਿਆ ਕਿ ਜਿਸ ਮਨੁੱਖ ਨੂੰ ਪਾਤਸ਼ਾਹ ਪਤ ਦੇਣੀ ਚਾਹੇ ਉਹ ਦੇ ਲਈ ਕੀ ਕੀਤਾ ਜਾਵੇ? ਹਾਮਾਨ ਨੇ ਆਪਣੇ ਮਨ ਵਿੱਚ ਆਖਿਆ ਕਿ ਮੇਰੇ ਨਾਲੋਂ ਵੱਧ ਪਾਤਸ਼ਾਹ ਹੋਰ ਕਿਸ ਨੂੰ ਪਤ ਦੇਵੇਗਾ?