ਅਸਤਰ 8:17
ਅਸਤਰ 8:17 PUNOVBSI
ਤਾਂ ਸੂਬੇ ਸੂਬੇ ਅਰ ਸ਼ਹਿਰ ਸ਼ਹਿਰ ਵਿੱਚ ਜਿੱਥੇ ਕਿਤੇ ਪਾਤਸ਼ਾਹ ਦੀ ਗੱਲ ਅਤੇ ਹੁਕਮ ਗਿਆ ਯਹੂਦੀਆਂ ਲਈ ਅਨੰਦ, ਸੁੱਖ, ਦਾਉਤ ਅਤੇ ਸ਼ੁਭ ਦਿਨ ਸੀ ਅਤੇ ਉਸ ਦੇਸ ਦੇ ਬਹੁਤ ਸਾਰੇ ਲੋਕ ਯਹੂਦੀ ਬਣ ਬੈਠੇ ਕਿਉਂਕਿ ਯਹੂਦੀਆਂ ਦਾ ਭੈ ਉਨ੍ਹਾਂ ਉੱਤੇ ਛਾ ਗਿਆ।।