ਕੂਚ 21:23-25
ਕੂਚ 21:23-25 PUNOVBSI
ਪਰੰਤੂ ਜੇ ਕੋਈ ਕਸਰ ਹੋ ਜਾਵੇ ਤਾਂ ਜੀਵਨ ਦੇ ਵੱਟੇ ਜੀਵਨ, ਅੱਖ ਦੇ ਵੱਟੇ ਅੱਖ, ਦੰਦ ਦੇ ਵੱਟੇ ਦੰਦ, ਹੱਥ ਦੇ ਵੱਟੇ ਹੱਥ, ਪੈਰ ਦੇ ਵੱਟੇ ਪੈਰ, ਸਾੜਨ ਦੇ ਵੱਟੇ ਸਾੜਨ, ਫੱਟ ਦੇ ਵੱਟੇ ਫੱਟ, ਸੱਟ ਦੇ ਵੱਟੇ ਸੱਟ ਤੂੰ ਦੇਹ