ਕੂਚ 31:2-5
ਕੂਚ 31:2-5 PUNOVBSI
ਵੇਖ ਮੈਂ ਬਸਲਏਲ ਨੂੰ ਜਿਹੜਾ ਊਰੀ ਦਾ ਪੁੱਤ੍ਰ ਹੈ ਅਤੇ ਹੂਰ ਦਾ ਪੋਤ੍ਰਾ ਹੈ ਅਰ ਯਹੂਦਾਹ ਦੀ ਗੋਤ ਦਾ ਹੈ ਨਾਉਂ ਲੈਕੇ ਸੱਦਿਆ ਹੈ ਅਤੇ ਮੈਂ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ ਸਮਝ ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ ਕਿ ਉਹ ਚਤਰਾਈ ਦੇ ਕੰਮ ਦੀ ਵਿਚਾਰ ਕਰੇ ਅਤੇ ਸੋਨੇ ਚਾਂਦੀ ਅਤੇ ਪਿੱਤਲ ਦਾ ਕੰਮ ਕਰੇ ਨਾਲੇ ਜੋੜਨ ਲਈ ਪੱਥਰਾਂ ਦੀ ਉੱਕਰਾਈ ਅਤੇ ਲੱਕੜੀ ਦੀ ਉੱਕਰਾਈ ਕਰੇ ਅਰ ਸਾਰੀ ਕਾਰੀਗਰੀ ਨਾਲ ਕਰੇ





