ਕੂਚ 35:30-31
ਕੂਚ 35:30-31 PUNOVBSI
ਮੂਸਾ ਨੇ ਇਸਰਾਏਲੀਆਂ ਨੂੰ ਆਖਿਆ, ਵੇਖੋ ਬਸਲਏਲ ਹੂਰ ਦੇ ਪੋਤ੍ਰੇ ਅਤੇ ਊਰੀ ਦੇ ਪੁੱਤ੍ਰ ਨੂੰ ਜਿਹੜਾ ਯਹੂਦਾਹ ਦੇ ਗੋਤ ਦਾ ਹੈ ਯਹੋਵਾਹ ਨੇ ਨਾਉਂ ਲੈ ਕੇ ਬੁਲਾਇਆ ਹੈ ਅਤੇ ਉਸ ਨੇ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ, ਸਮਝ, ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ





