ਗਲਾਤੀਆਂ ਨੂੰ 4:6
ਗਲਾਤੀਆਂ ਨੂੰ 4:6 PUNOVBSI
ਅਤੇ ਤੁਸੀਂ ਜੋ ਪੁੱਤ੍ਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਘੱਲ ਦਿੱਤਾ ਜਿਹੜਾ “ਅੱਬਾ” ਅਰਥਾਤ “ਹੇ ਪਿਤਾ” ਪੁਕਾਰਦਾ ਹੈ