YouVersion Logo
Search Icon

ਉਤਪਤ 48:15-16

ਉਤਪਤ 48:15-16 PUNOVBSI

ਅਰ ਉਸ ਨੇ ਯੂਸੁਫ਼ ਨੂੰ ਬਰਕਤ ਦੇ ਕੇ ਆਖਿਆ, ਪਰਮੇਸ਼ੁਰ ਜਿਸ ਦੇ ਸਨ ਮੁੱਖ ਮੇਰਾ ਪਿਤਾ ਅਬਰਾਹਾਮ ਅਰ ਇਸਹਾਕ ਚੱਲਦੇ ਰਹੇ ਅਰ ਉਹ ਪਰਮੇਸ਼ੁਰ ਜਿਸ ਨੇ ਜੀਵਨ ਭਰ ਅੱਜ ਦੇ ਦਿਨ ਤੀਕ ਮੇਰੀ ਪਾਲਣਾ ਕੀਤੀ ਉਹ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੇਰਾ ਛੁਡਾਉਣ ਵਾਲਾ ਹੈ ਸੋ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਰ ਉਨ੍ਹਾਂ ਨੂੰ ਮੇਰਾ ਨਾਉਂ ਅਰ ਮੇਰੇ ਪਿਤਾ ਅਬਰਾਹਾਮ ਅਰ ਇਸਹਾਕ ਦੇ ਨਾਉਂ ਤੋਂ ਬੁਲਾਇਆ ਜਾਵੇ ਅਰ ਉਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ

Free Reading Plans and Devotionals related to ਉਤਪਤ 48:15-16