ਹਬੱਕੂਕ 3:17-18
ਹਬੱਕੂਕ 3:17-18 PUNOVBSI
ਭਾਵੇਂ ਹਜੀਰ ਦਾ ਬਿਰਛ ਨਾ ਫਲੇ ਫੁੱਲੇ, ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ, ਭਾਵੇਂ ਜ਼ੈਤੂਨ ਦੇ ਬਿਰਛ ਦਾ ਹਾਸਲ ਘਟੇ, ਅਤੇ ਖੇਤ ਅੰਨ ਨਾ ਦੇਣ, ਭਾਵੇਂ ਇੱਜੜ ਵਾੜੇ ਵਿੱਚੋਂ ਕੱਟੇ ਜਾਣ, ਅਤੇ ਵੱਗ ਕੁਰ੍ਹਾਂ ਵਿੱਚ ਨਾ ਹੋਣ, ਤਾਂ ਵੀ ਮੈਂ ਯਹੋਵਾਹ ਵਿੱਚ ਬਾਗ ਬਾਗ ਹੋਵਾਂਗਾ, ਮੈਂ ਆਪਣੇ ਮੁਕਤੀ ਦਾਤੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਵਾਂਗਾ।








