ਇਬਰਾਨੀਆਂ ਨੂੰ 1:13-14
ਇਬਰਾਨੀਆਂ ਨੂੰ 1:13-14 PUNOVBSI
ਪਰ ਦੂਤਾਂ ਵਿੱਚੋਂ ਕਿਹ ਦੇ ਵਿਖੇ ਉਹ ਨੇ ਕਦੇ ਆਖਿਆ ਹੈ, - ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੀਕੁਰ ਮੈਂ ਤੇਰੇ ਵੈਰਿਆਂ ਨੂੰ, ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ?।। ਭਲਾ, ਓਹ ਸੱਭੇ ਸੇਵਾ ਕਰਨ ਵਾਲੇ ਆਤਮੇ ਨਹੀਂ ਜਿਹੜੇ ਮੁਕਤੀ ਦਾ ਵਿਰਸਾ ਪਾਉਣ ਵਾਲਿਆਂ ਦੀ ਸੇਵਾ ਲਈ ਘੱਲੇ ਜਾਂਦੇ ਹਨ।।