ਪਰ ਪੁੱਤ੍ਰ ਦੇ ਵਿਖੇ, - ਤੇਰਾ ਸਿੰਘਾਸਣ ਜੁੱਗੋ ਜੁਗ ਪਰਮੇਸ਼ੁਰ ਹੈ, ਅਤੇ ਸਿਧਿਆਈ ਦਾ ਆੱਸਾ ਤੇਰੇ ਰਾਜ ਦਾ ਆੱਸਾ ਹੈ, ਤੈਂ ਧਰਮ ਨਾਲ ਪ੍ਰੇਮ ਅਤੇ ਕੁਧਰਮ ਨਾਲ ਵੈਰ ਰੱਖਿਆ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।। ਅਤੇ ਏਹ ਭੀ, - ਹੇ ਪ੍ਰਭੁ, ਤੈਂ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰਾਗਰੀ ਹਨ, ਓਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਓਹ ਸਾਰੇ ਕੱਪੜੇ ਵਾਂਙੁ ਪੁਰਾਣੇ ਹੋ ਜਾਣਗੇ, ਅਤੇ ਚਾਦਰ ਵਾਂਙੁ ਤੂੰ ਓਹਨਾਂ ਨੂੰ ਵਲ੍ਹੇਟੇਂਗਾ, ਅਤੇ ਕੱਪੜੇ ਵਾਂਙੁ ਓਹ ਬਦਲੇ ਜਾਣਗੇ, ਪਰ ਤੂੰ ਉਹੀ ਹੈਂ, ਅਤੇ ਤੇਰੇ ਵਰਹੇ ਮੁੱਕਣਗੇ ਨਹੀਂ।।
Share
Read ਇਬਰਾਨੀਆਂ ਨੂੰ 1
Save verses, read offline, watch teaching clips, and more!
YouVersion uses cookies to personalize your experience. By using our website, you accept our use of cookies as described in our Privacy Policy
Home
Bible
Plans
Videos