ਇਸ ਲਈ ਉਹ ਸੰਸਾਰ ਵਿੱਚ ਆਉਂਦਾ ਹੋਇਆ ਆਖਦਾ ਹੈ, – ਬਲੀਦਾਨ ਅਰ ਭੇਟ ਤੂੰ ਨਹੀਂ ਚਾਹਿਆ, ਪਰ ਮੇਰੇ ਲਈ ਦੇਹੀ ਤਿਆਰ ਕੀਤੀ । ਹੋਮਬਲੀ ਅਰ ਪਾਪਬਲੀ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ, ਹੇ ਪਰਮੇਸ਼ੁਰ, ਭਈ ਤੇਰੀ ਇੱਛਿਆ ਨੂੰ ਪੂਰਿਆਂ ਕਰਾਂ, ਜਿਵੇਂ ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਵਿਖੇ ਲਿਖਿਆ ਹੋਇਆ ਹੈ।।
Read ਇਬਰਾਨੀਆਂ ਨੂੰ 10
Listen to ਇਬਰਾਨੀਆਂ ਨੂੰ 10
Share
Compare All Versions: ਇਬਰਾਨੀਆਂ ਨੂੰ 10:5-7
Save verses, read offline, watch teaching clips, and more!
YouVersion uses cookies to personalize your experience. By using our website, you accept our use of cookies as described in our Privacy Policy
Home
Bible
Plans
Videos