ਇਬਰਾਨੀਆਂ ਨੂੰ 12:2
ਇਬਰਾਨੀਆਂ ਨੂੰ 12:2 PUNOVBSI
ਅਤੇ ਯਿਸੂ ਦੀ ਵੱਲ ਤੱਕਦੇ ਰਹੀਏ ਜਿਹੜਾ ਨਿਹਚਾ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਹ ਨੇ ਉਸ ਅਨੰਦ ਨਮਿੱਤ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਲਾਜ ਨੂੰ ਤੁੱਛ ਜਾਣ ਕੇ ਸਲੀਬ ਦਾ ਦੁਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ