ਇਬਰਾਨੀਆਂ ਨੂੰ 4:14-15
ਇਬਰਾਨੀਆਂ ਨੂੰ 4:14-15 PUNOVBSI
ਸੋ ਜਦੋਂ ਸਾਡਾ ਇੱਕ ਮਹਾਂ ਪਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤ੍ਰ ਯਿਸੂ ਤਾਂ ਆਓ, ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ ਕਿਉਂ ਜੋ ਸਾਡਾ ਪਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਦੁਰਬਲਤਾਈਆਂ ਵਿੱਚ ਸਾਡਾ ਦਰਦੀ ਨਾ ਹੋ ਸੱਕੇ ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਙੁ ਪਰਤਾਇਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ