ਇਬਰਾਨੀਆਂ ਨੂੰ 9:13-14
ਇਬਰਾਨੀਆਂ ਨੂੰ 9:13-14 PUNOVBSI
ਕਿਉਂਕਿ ਜੇ ਬੱਕਰਿਆਂ ਅਤੇ ਵਹਿੜਕਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭ੍ਰਿਸ਼ਟਾਂ ਉੱਤੇ ਧੂੜੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ ਤਾਂ ਕਿੰਨਾ ਹੀ ਵਧੀਕ ਮਸੀਹ ਦਾ ਲਹੂ ਜਿਹ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਅੰਤਹਕਰਨ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਭਈ ਤੁਸੀਂ ਜੀਉਂਦੇ ਪਰਮੇਸ਼ੁਰ ਦੀ ਉਪਸਨਾ ਕਰੋ।।