YouVersion Logo
Search Icon

ਹੋਸ਼ੇਆ 14:9

ਹੋਸ਼ੇਆ 14:9 PUNOVBSI

ਕੌਣ ਬੁੱਧਵਾਨ ਹੈ ਭਈ ਉਹ ਏਹਨਾਂ ਗੱਲਾਂ ਨੂੰ ਸਮਝੇ? ਅਤੇ ਸਮਝ ਵਾਲਾ ਕਿਹੜਾ ਜੋ ਏਹਨਾਂ ਨੂੰ ਜਾਣੇ? ਯਹੋਵਾਹ ਦੇ ਮਾਰਗ ਤਾਂ ਸਿੱਧੇ ਹਨ, ਅਤੇ ਧਰਮੀ ਓਹਨਾਂ ਦੇ ਵਿੱਚ ਚੱਲਣਗੇ, ਪਰ ਅਪਰਾਧੀ ਓਹਨਾਂ ਦੇ ਵਿੱਚ ਠੋਕਰ ਖਾਣਗੇ।।

Related Videos