ਯਸਾਯਾਹ 25:6
ਯਸਾਯਾਹ 25:6 PUNOVBSI
ਇਸੇ ਪਹਾੜ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ ਲਈ ਮੋਟੀਆਂ ਵਸਤਾਂ ਦਾ ਦਾਉਤ ਕਰੇਗਾ, ਪੁਰਾਣੀਆਂ ਮਧਾਂ ਦੀ ਦਾਉਤ, ਗੁੱਦੇ ਸਣੇ ਮੋਟੀਆਂ ਵਸਤਾਂ, ਛਾਣੀਆਂ ਹੋਈਆਂ ਪੁਰਾਣੀਆਂ ਮਧਾਂ।