YouVersion Logo
Search Icon

ਯਸਾਯਾਹ 33:15-16

ਯਸਾਯਾਹ 33:15-16 PUNOVBSI

ਉਹ ਜਿਹੜਾ ਧਰਮ ਨਾਲ ਚੱਲਦਾ, ਜਿਹੜਾ ਸਿੱਧੀਆਂ ਗੱਲਾਂ ਕਰਦਾ, ਜਿਹੜਾ ਜ਼ੁਲਮ ਦੀ ਕਮਾਈ ਨੂੰ ਤੁੱਛ ਜਾਣਦਾ, ਜਿਹੜਾ ਵੱਢੀ ਲੈਣ ਤੋਂ ਆਪਣਾ ਹੱਥ ਛਿੜਦਾ ਹੈ, ਖੂਨ ਦੇ ਸੁਣਨ ਤੋਂ ਆਪਣੇ ਕੰਨ ਬੰਦ ਕਰਦਾ ਹੈ, ਅਤੇ ਬਦੀ ਦੇ ਵੇਖਣ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹੈ। ਉਹ ਉੱਚਿਆਈਆਂ ਉੱਤੇ ਵੱਸੇਗਾ, ਉਹ ਦੀ ਪਨਾਹਗਾਹ ਚਟਾਨਾਂ ਦੇ ਗੜ੍ਹ ਹੋਣਗੇ, ਉਹ ਦੀ ਰੋਟੀ ਉਹ ਨੂੰ ਦਿੱਤੀ ਜਾਵੇਗੀ, ਉਹ ਦਾ ਜਲ ਅੰਮਿਤ੍ਰ ਹੋਵੇਗਾ।

Free Reading Plans and Devotionals related to ਯਸਾਯਾਹ 33:15-16