ਯਸਾਯਾਹ 35:8
ਯਸਾਯਾਹ 35:8 PUNOVBSI
ਉੱਥੇ ਇੱਕ ਸ਼ਾਹੀ ਰਾਹ ਹੋਵੇਗਾ, ਅਤੇ ਉਹ ਰਾਹ "ਪਵਿੱਤ੍ਰ ਰਾਹ" ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਛੁਡਾਏ ਹੋਇਆਂ ਦੇ ਲਈ ਹੋਵੇਗਾ। ਰਾਹੀਂ ਭਾਵੇਂ ਮੂਰਖ ਹੋਣ ਕੁਰਾਹੇ ਨਾ ਪੈਣਗੇ।