ਯਸਾਯਾਹ 40:26
ਯਸਾਯਾਹ 40:26 PUNOVBSI
ਆਪਣੀਆਂ ਅੱਖਾਂ ਉਤਾਹਾਂ ਚੁੱਕੋ, ਅਤੇ ਵੇਖੋ ਭਈ ਕਿਹਨੇ ਏਹਨਾਂ ਨੂੰ ਸਾਜਿਆ, ਜਿਹੜਾ ਏਹਨਾਂ ਦੀ ਸੈਨਾ ਗਿਣ ਕੇ ਬਾਹਰ ਲੈ ਜਾਂਦਾ ਹੈ, ਉਹ ਏਹਨਾਂ ਸਾਰਿਆਂ ਨੂੰ ਨਾਉਂ ਲੈ ਲੈ ਕੇ ਪੁਕਾਰਦਾ ਹੈ, ਉਹ ਦੀ ਵੱਡੀ ਸ਼ਕਤੀ ਨਾਲ, ਅਤੇ ਉਹ ਦੇ ਡਾਢੇ ਬਲ ਦੇ ਕਾਰਨ, ਇੱਕ ਦੀ ਵੀ ਕਮੀ ਨਹੀਂ ਹੁੰਦੀ।।





