ਯਸਾਯਾਹ 40:30-31
ਯਸਾਯਾਹ 40:30-31 PUNOVBSI
ਮੁੰਡੇ ਹੁੱਸ ਜਾਣਗੇ ਅਤੇ ਥੱਕ ਜਾਣਗੇ, ਅਤੇ ਜੁਆਨ ਵੀ ਡਿੱਗ ਹੀ ਪੈਣਗੇ, ਪਰ ਯਹੋਵਾਹ ਦੇ ਉੱਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਓਹ ਉਕਾਬਾਂ ਵਾਂਙੁ ਖੰਭਾਂ ਉੱਤੇ ਉੱਡਣਗੇ, ਓਹ ਦੌੜਨਗੇ ਤੇ ਨਾ ਥੱਕਣਗੇ, ਓਹ ਫਿਰਨਗੇ ਅਰ ਹੁੱਸਣਗੇ ਨਹੀਂ।।