ਯਸਾਯਾਹ 43:16-17
ਯਸਾਯਾਹ 43:16-17 PUNOVBSI
ਯਹੋਵਾਹ ਇਉਂ ਆਖਦਾ ਹੈ, ਉਹ ਜੋ ਸਮੁੰਦਰ ਵਿੱਚ ਰਾਹ ਬਣਾਉਂਦਾ, ਅਤੇ ਡਾਢੇ ਪਾਣੀਆਂ ਵਿੱਚ ਰਸਤਾ, ਉਹ ਜੋ ਰਥ ਅਤੇ ਘੋੜਾ, ਫੌਜ ਅਰ ਸੂਰ ਬੀਰ ਬਾਹਰ ਲੈ ਆਉਂਦਾ ਹੈ, ਓਹ ਇਕੱਠੇ ਲੇਟ ਜਾਂਦੇ, ਓਹ ਉੱਠਣਗੇ ਨਾ, ਓਹ ਗੁਲ ਹੋ ਗਏ, ਓਹ ਬੱਤੀ ਵਾਂਙੁ ਬੁੱਝ ਗਏ।