ਯਸਾਯਾਹ 43:20-21
ਯਸਾਯਾਹ 43:20-21 PUNOVBSI
ਦਰਿੰਦੇ ਗਿੱਦੜ ਅਰ ਸ਼ੁਤਰ-ਮੁਰਗ, ਮੇਰੀ ਮਹਿਮਾ ਕਰਨਗੇ, ਕਿਉਂ ਜੋ ਮੈਂ ਉਜਾੜ ਵਿੱਚ ਪਾਣੀ, ਅਤੇ ਥਲ ਵਿੱਚ ਨਦੀਆਂ ਦਿੰਦਾ ਹਾਂ, ਭਈ ਮੇਰੀ ਚੁਣੀ ਹੋਈ ਪਰਜਾ ਪਾਣੀ ਪੀਵੇ। ਮੈਂ ਇਸ ਪਰਜਾ ਨੂੰ ਆਪਣੇ ਲਈ ਸਾਜਿਆ, ਭਈ ਉਹ ਮੇਰੀ ਉਸਤਤ ਦਾ ਵਰਨਣ ਕਰੇ।