YouVersion Logo
Search Icon

ਯਸਾਯਾਹ 55:3

ਯਸਾਯਾਹ 55:3 PUNOVBSI

ਕੰਨ ਲਾਓ ਅਰ ਮੇਰੀ ਵੱਲ ਆਓ, ਸੁਣੋ ਤੇ ਤੁਹਾਡੀ ਜਾਨ ਜੀਉਂਦੀ ਰਹੇਗੀ, ਅਤੇ ਮੈਂ ਤੁਹਾਡੇ ਨਾਲ ਇੱਕ ਅਨੰਤ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਦੀਆਂ ਸੱਚੀਆਂ ਦਿਆਲਗੀਆਂ ਦਾ।