ਯਸਾਯਾਹ 55:8-9
ਯਸਾਯਾਹ 55:8-9 PUNOVBSI
ਕਿਉਂ ਜੋ ਮੇਰੇ ਖਿਆਲ ਤੁਹਾਡੇ ਖਿਆਲ ਨਹੀਂ, ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ। ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖਿਆਲ ਤੁਹਾਡੇ ਖਿਆਲਾਂ ਤੋਂ ਉੱਚੇ ਹਨ।