ਯਸਾਯਾਹ 59:15-16
ਯਸਾਯਾਹ 59:15-16 PUNOVBSI
ਸਚਿਆਈ ਦੀ ਥੁੜੋਂ ਹੈ, ਅਤੇ ਜਿਹੜਾ ਬਦੀ ਤੋਂ ਨੱਠਦਾ ਹੈ ਉਹ ਆਪ ਨੂੰ ਸ਼ਿਕਾਰ ਬਣਾਉਂਦਾ ਹੈ।। ਯਹੋਵਾਹ ਨੇ ਵੇਖਿਆ ਅਤੇ ਉਹ ਦੀ ਨਿਗਾਹ ਵਿੱਚ ਏਹ ਬੁਰਾ ਲੱਗਾ, ਇਨਸਾਫ਼ ਜੋ ਨਹੀਂ ਸੀ। ਉਹ ਨੇ ਵੇਖਿਆ ਭਈ ਕੋਈ ਮਨੁੱਖ ਨਹੀਂ, ਉਹ ਦੰਗ ਰਹਿ ਗਿਆ ਭਈ ਕੋਈ ਵਿਚੋਲਾ ਨਹੀਂ, ਤਾਂ ਉਹ ਦੀ ਭੁਜਾ ਨੇ ਉਸ ਲਈ ਬਚਾਓ ਕੀਤਾ, ਅਤੇ ਉਹ ਦੇ ਧਰਮ ਨੇ ਹੀ ਉਸ ਨੂੰ ਸੰਭਾਲਿਆ।