YouVersion Logo
Search Icon

ਯਸਾਯਾਹ 60:4

ਯਸਾਯਾਹ 60:4 PUNOVBSI

ਆਪਣੀਆਂ ਅੱਖਾਂ ਚੁੱਕ ਕੇ ਆਲੇ ਦੁਆਲੇ ਵੇਖ! ਓਹ ਸਭ ਦੇ ਸਭ ਇਕੱਠੇ ਹੁੰਦੇ, ਓਹ ਤੇਰੇ ਕੋਲ ਆਉਂਦੇ, ਤੇਰੇ ਪੁੱਤ੍ਰ ਦੂਰੋਂ ਆਉਣਗੇ, ਅਤੇ ਤੇਰੀਆਂ ਧੀਆਂ ਕੁੱਛੜ ਚੁੱਕੀਆਂ ਜਾਣਗੀਆਂ।