ਯਸਾਯਾਹ 64:6
ਯਸਾਯਾਹ 64:6 PUNOVBSI
ਅਸੀਂ ਸੱਭੇ ਭਰਿਸ਼ਟੀ ਵਾਂਙੁ ਹੋ ਗਏ, ਅਤੇ ਸਾਡੇ ਸਭ ਧਰਮ ਪਲੀਤ ਕੱਪੜੇ ਵਰਗੇ ਹਨ। ਅਸੀਂ ਪੱਤੇ ਵਾਂਙੁ ਕੁਮਲਾ ਜਾਂਦੇ ਹਾਂ, ਅਤੇ ਸਾਡੀਆਂ ਬਦੀਆਂ ਹਵਾ ਵਾਂਙੁ ਸਾਨੂੰ ਚੁੱਕ ਲੈ ਜਾਂਦੀਆਂ ਹਨ।