ਯਸਾਯਾਹ 65:25
ਯਸਾਯਾਹ 65:25 PUNOVBSI
ਬਘਿਆੜ ਅਤੇ ਲੇਲਾ ਇਕੱਠੇ ਚਰਨਗੇ, ਅਤੇ ਬਬਰ ਸ਼ੇਰ ਬਲਦ ਵਾਂਙੁ ਭੋਹ ਖਾਵੇਗਾ, ਸੱਪ ਦੀ ਰੋਟੀ ਖ਼ਾਕ ਹੋਵੇਗੀ, ਓਹ ਮੇਰੇ ਸਾਰੇ ਪਵਿੱਤ੍ਰ ਪਰਬਤ ਉੱਤੇ, ਨਾ ਸੱਟ ਲਾਉਣਗੇ ਨਾ ਨਾਸ ਕਰਨਗੇ, ਯਹੋਵਾਹ ਫ਼ਰਮਾਉਂਦਾ ਹੈ।।