ਯਿਰਮਿਯਾਹ 29:12-13
ਯਿਰਮਿਯਾਹ 29:12-13 PUNOVBSI
ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ