ਯੂਹੰਨਾ 1:1-3
ਯੂਹੰਨਾ 1:1-3 PUNOVBSI
ਆਦ ਵਿੱਚ ਸ਼ਬਦ ਸੀ ਅਰ ਸ਼ਬਦ ਪਰਮੇਸ਼ੁਰ ਦੇ ਸੰਗ ਸੀ ਅਤੇ ਸ਼ਬਦ ਪਰਮੇਸ਼ੁਰ ਸੀ ਇਹੋ ਆਦ ਵਿੱਚ ਪਰਮੇਸ਼ੁਰ ਦੇ ਸੰਗ ਸੀ ਸੱਭੋ ਕੁਝ ਉਸ ਤੋਂ ਰਚਿਆ ਗਿਆ ਅਤੇ ਰਚਨਾ ਵਿੱਚੋਂ ਇੱਕ ਵਸਤੁ ਭੀ ਉਸ ਤੋਂ ਬਿਨਾ ਨਹੀਂ ਰਚੀ ਗਈ